ਤੇਲ ਟੈਂਕਰ ਹਾਦਸਾ-ਖੰਨਾ ਪੁਲਿਸ ਅਤੇ ਜਿਲ੍ਹਾ ਪ੍ਰਸਾਸ਼ਨ ਲੁਧਿਆਣਾ ਦੀ ਮੁਸਤੈਦ ਕਾਰਵਾਈ ਨਾਲ ਵੱਡਾ ਹਾਦਸਾ ਟਲਿਆ-ਲੁਧਿਆਣਾ

ਤੇਲ ਟੈਂਕਰ ਹਾਦਸਾ-ਖੰਨਾ ਪੁਲਿਸ ਅਤੇ ਜਿਲ੍ਹਾ ਪ੍ਰਸਾਸ਼ਨ ਲੁਧਿਆਣਾ ਦੀ ਮੁਸਤੈਦ ਕਾਰਵਾਈ ਨਾਲ ਵੱਡਾ ਹਾਦਸਾ ਟਲਿਆ-ਲੁਧਿਆਣਾ

ਲੁਧਿਆਣਾ, 03 ਜਨਵਰੀ 2024 ( ਰਾਵਤ ) ਖੰਨਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੀ ਤੁਰੰਤ ਕਾਰਵਾਈ ਨਾਲ ਅੱਜ ਦੁਪਹਿਰ ਕਰੀਬ 12:30 ਵਜੇ ਨੈਸ਼ਨਲ ਹਾਈਵੇ (ਮੇਨ ਜੀ.ਟੀ. ਰੋਡ) ‘ਤੇ 6000 ਲੀਟਰ ਡੀਜ਼ਲ ਅਤੇ 6000 ਲੀਟਰ ਪੈਟਰੋਲ ਲੈ ਕੇ ਜਾ ਰਿਹਾ ਇੱਕ ਤੇਲ ਟੈਂਕਰ ਪਲਟ ਗਿਆ। ਇਸ ਹਾਦਸੇ ਦਾ ਪਤਾ ਲੱਗਦਿਆਂ ਹੀ ਐਸ.ਐਸ.ਪੀ. ਅਮਨੀਤ ਕੋਂਡਲ ਅਤੇ ਐਸ.ਡੀ.ਐਮ….

ਸ਼ਹੀਦ ਸਿਪਾਹੀ ਸੰਦੀਪ ਸਿੰਘ ਸਰਕਾਰੀ ਸਕੂਲ ਆਫ਼ ਐਮੀਨੈਂਸ ਪਰਸ ਰਾਮ ਨਗਰ ਵਿਖੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਤੇ ਕੁਇਜ਼ ਮੁਕਾਬਲੇ ਕਰਵਾਏ-ਬਠਿੰਡਾ

ਸ਼ਹੀਦ ਸਿਪਾਹੀ ਸੰਦੀਪ ਸਿੰਘ ਸਰਕਾਰੀ ਸਕੂਲ ਆਫ਼ ਐਮੀਨੈਂਸ ਪਰਸ ਰਾਮ ਨਗਰ ਵਿਖੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਤੇ ਕੁਇਜ਼ ਮੁਕਾਬਲੇ ਕਰਵਾਏ-ਬਠਿੰਡਾ

ਬਠਿੰਡਾ, 03 ਜਨਵਰੀ 2024 ( ਰਾਵਤ ) ਅੱਜ ਸਥਾਨਕ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਰਕਾਰੀ ਸਕੂਲ ਆਫ਼ ਐਮੀਨੈਂਸ ਪਰਸ ਰਾਮ ਨਗਰ ਵਿਖੇ ਮਾਣਕ ਬਿਉਰੇ (BIS) ਵੱਲੋਂ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਪ੍ਰਸ਼ਨ ਉੱਤਰ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)ਸ੍ਰੀ ਇਕਬਾਲ ਸਿੰਘ ਬੁੱਟਰ ਨੇ ਸ਼ਿਰਕਤ ਕੀਤੀ।ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਵਿਦਿਆਰਥੀਆਂ ਨੂੰ ਹਰੇਕ ਉਤਪਾਦ ਦੀ ਗੁਣਵੱਤਾ ਅਤੇ ਸ਼ੁੱਧਤਾ ਬਾਰੇ ਜਾਣਕਾਰੀ ਉਹਨਾਂ ਦੀ…

ਜ਼ਿਲ੍ਹਾ ਪ੍ਰਸਾਸ਼ਨ ਨੇ ਬਦਲਵੇਂ ਅਗਾਂਊ ਪ੍ਰਬੰਧਾਂ ਦੇ ਮੱਦੇਨਜ਼ਰ ਤੇਲ ਕੰਪਨੀਆਂ, ਪੰਪ ਡੀਲਰਾਂ, ਟਰਾਂਸਪੋਰਟਰਾਂ ਤੇ ਡਰਾਈਵਰਾਂ ਨਾਲ ਕੀਤੀ ਮੀਟਿੰਗ-ਬਠਿੰਡਾ

ਜ਼ਿਲ੍ਹਾ ਪ੍ਰਸਾਸ਼ਨ ਨੇ ਬਦਲਵੇਂ ਅਗਾਂਊ ਪ੍ਰਬੰਧਾਂ ਦੇ ਮੱਦੇਨਜ਼ਰ ਤੇਲ ਕੰਪਨੀਆਂ, ਪੰਪ ਡੀਲਰਾਂ, ਟਰਾਂਸਪੋਰਟਰਾਂ ਤੇ ਡਰਾਈਵਰਾਂ ਨਾਲ ਕੀਤੀ ਮੀਟਿੰਗ-ਬਠਿੰਡਾ

ਬਠਿੰਡਾ, 02 ਜਨਵਰੀ 2024 ( ਰਾਵਤ ) ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਸ਼੍ਰੀ ਹਰਮਨਬੀਰ ਸਿੰਘ ਗਿੱਲ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਜਾ ਰਹੇ ਹਿੱਟ ਐਂਡ ਰਨ ਕਾਨੂੰਨ ਦੇ ਖਿਲਾਫ ਡਰਾਈਵਰਾਂ ਵੱਲੋਂ ਮੁਲਕ ਭਰ ਚ ਕੀਤੀ ਜਾਣ ਵਾਲੀ ਹੜਤਾਲ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇੱਥੇ ਸਥਿਤ…

ਪ੍ਰਸ਼ਾਸ਼ਨ ਵਲੋਂ ਮਹਿਲਾ ਕੇਂਦਰੀ ਜੇਲ੍ਹ, ਲੁਧਿਆਣਾ ਨੂੰ ਕੰਬਲ ਤੇ ਸਵੈਟਰ ਸੌਂਪੇ-ਲੁਧਿਆਣਾ

ਪ੍ਰਸ਼ਾਸ਼ਨ ਵਲੋਂ ਮਹਿਲਾ ਕੇਂਦਰੀ ਜੇਲ੍ਹ, ਲੁਧਿਆਣਾ ਨੂੰ ਕੰਬਲ ਤੇ ਸਵੈਟਰ ਸੌਂਪੇ-ਲੁਧਿਆਣਾ

ਲੁਧਿਆਣਾ, 02 ਜਨਵਰੀ 2024 ( ਰਾਵਤ ) ਮੌਜੂਦਾ ਸਮੇਂ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਪ੍ਰਸ਼ਾਸ਼ਨ ਵਲੋਂ ਮਹਿਲਾ ਕੇਂਦਰੀ ਜੇਲ੍ਹ, ਲੁਧਿਆਣਾ ਵਿਖੇ ਕੈਦੀਆਂ ਨੂੰ ਕੰਬਲ ਅਤੇ ਸਵੈਟਰ ਮੁਹੱਈਆ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕ੍ਰਿਸ਼ਨ ਪਾਲ ਰਾਜਪੂਤ ਆਈ.ਏ.ਐਸ. (ਯੂ.ਟੀ.) ਵਲੋਂ ਦੱਸਿਆ ਗਿਆ ਕਿ ਲੁਧਿਆਣਾ ਵਿੱਚ ਵੱਧ ਰਹੀ ਠੰਡ ਸਦਕਾ ਮਹਿਲਾ ਕੇਂਦਰੀ…

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ ‘ਚ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ-ਲੁਧਿਆਣਾ

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ ‘ਚ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ-ਲੁਧਿਆਣਾ

ਲੁਧਿਆਣਾ, 02 ਜਨਵਰੀ 2024 ( ਰਾਵਤ ) ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਜਿਸ ਵਿੱਚ ਤੇਲ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਪੁਲਿਸ ਕਮਿਸ਼ਨਰ ਸੌਮਿਆ ਮਿਸ਼ਰਾ, ਵਧੀਕ…

ਲੈਫਟੀਨੈਂਟ ਜਨਰਲ ਨਗੇਂਦਰ ਸਿੰਘ ਨੇ ਚੇਤਕ ਕੋਰ ਦੇ ਨਵੇਂ ਕਮਾਂਡਰ ਦੀ ਕਮਾਨ ਸੰਭਾਲੀ-ਬਠਿੰਡਾ

ਲੈਫਟੀਨੈਂਟ ਜਨਰਲ ਨਗੇਂਦਰ ਸਿੰਘ ਨੇ ਚੇਤਕ ਕੋਰ ਦੇ ਨਵੇਂ ਕਮਾਂਡਰ ਦੀ ਕਮਾਨ ਸੰਭਾਲੀ-ਬਠਿੰਡਾ

ਬਠਿੰਡਾ, 01 ਜਨਵਰੀ 2024 ( ਰਾਵਤ ) ਲੈਫਟੀਨੈਂਟ ਜਨਰਲ ਨਗੇਂਦਰ ਸਿੰਘ ਨੇ 1 ਜਨਵਰੀ, 2024 ਨੂੰ 34ਵੇਂ ਜਨਰਲ ਅਫਸਰ ਕਮਾਂਡਿੰਗ ਵਜੋਂ ਚੇਤਕ ਕੋਰ ਦੀ ਕਮਾਂਡ ਸੰਭਾਲ ਲਈ ਹੈ। ਕੱਲ੍ਹ 31 ਦਸੰਬਰ, 2023 ਨੂੰ ਲੈਫਟੀਨੈਂਟ ਜਨਰਲ ਸੰਜੀਵ ਰਾਏ, ਇੱਕ ਸਾਲ ਤੋਂ ਵੱਧ ਦੇ ਸਫਲ ਕਾਰਜਕਾਲ ਤੋਂ ਬਾਅਦ,ਚੇਤਕ ਕੋਰ ਤੋਂ ਸੇਵਾਮੁਕਤ ਹੋਏ ਸਨ। ਲੈਫਟੀਨੈਂਟ ਜਨਰਲ ਨਗੇਂਦਰ ਸਿੰਘ 1989 ਵਿੱਚ ਪੰਜਾਬ…

ਦੇਸ਼ ਚ ਕਰੋਨਾ ਦੇ ਨਵੇਂ ਵੈਰੀਐਂਟ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ-ਡਿਪਟੀ ਕਮਿਸ਼ਨਰ,ਬਠਿੰਡਾ

ਦੇਸ਼ ਚ ਕਰੋਨਾ ਦੇ ਨਵੇਂ ਵੈਰੀਐਂਟ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ-ਡਿਪਟੀ ਕਮਿਸ਼ਨਰ,ਬਠਿੰਡਾ

ਬਠਿੰਡਾ, 01 ਜਨਵਰੀ 2024 ( ਰਾਵਤ ) ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਦੇਸ਼ ਵਿੱਚ ਕਈ ਥਾਵਾਂ ਤੇ ਕਰੋਨਾ ਦੇ ਨਵੇਂ ਵੇਰੀਐਂਟ ਜੇ.ਐਨ.1 ਦੇ ਕੇਸ ਰਿਪੋਰਟ ਹੋ ਰਹੇ ਹਨ, ਇਸ ਲਈ ਕਰੋਨਾ ਤੋਂ ਬਚਣ ਲਈ ਅਗਾਊਂ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ ਤਾਂ ਕਿ ਜ਼ਿਲ੍ਹੇ ਚ ਕਰੋਨਾ ਦੇ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ…

67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਲੁਧਿਆਣਾ ਵਿਖੇ 06 ਜਨਵਰੀ ਤੋਂ 11 ਜਨਵਰੀ, 2024 ਤੱਕ ਕਰਵਾਈਆ ਜਾਣਗੀਆਂ : ਵਧੀਕ ਡਿਪਟੀ ਕਮਿਸ਼ਨਰ,ਲੁਧਿਆਣਾ

67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਲੁਧਿਆਣਾ ਵਿਖੇ 06 ਜਨਵਰੀ ਤੋਂ 11 ਜਨਵਰੀ, 2024 ਤੱਕ ਕਰਵਾਈਆ ਜਾਣਗੀਆਂ : ਵਧੀਕ ਡਿਪਟੀ ਕਮਿਸ਼ਨਰ,ਲੁਧਿਆਣਾ

ਲੁਧਿਆਣਾ, 01 ਜਨਵਰੀ 2024 ( ਰਾਵਤ ) – ਪੰਜਾਬ ਸਰਕਾਰ ਵੱਲੋਂ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਲੁਧਿਆਣਾ ਵਿਖੇ 06 ਜਨਵਰੀ ਤੋਂ 11 ਜਨਵਰੀ, 2024 ਤੱਕ ਕਰਵਾਈਆ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਭਾਗ ਲੈਣ ਲਈ ਦੇਸ਼ ਭਰ ਤੋਂ ਲਗਭੱਗ 3000 ਖਿਡਾਰੀ ਅਤੇ ਆਫੀਸ਼ੀਅਲ ਪੁੱਜਣਗੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਮੇਜਰ ਅਮਿਤ ਸਰੀਨ ਨੇ ਆਪਣੇ…