ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ-ਬਠਿੰਡਾ
ਬਠਿੰਡਾ, 05 ਜਨਵਰੀ 2024 ( ਰਾਵਤ )- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਭਰ ਚ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਮਾਲ ਵਿਭਾਗ ਚ ਲੰਬਿਤ ਪਏ ਇੰਤਕਾਲ ਦਰਜ ਕਰਨ ਸਬੰਧੀ ਤਹਿਸੀਲ ਪੱਧਰ ਤੇ ਵਿਸ਼ੇਸ਼ ਕੈਂਪ ਲਗਾ ਕੇ ਨਿਵੇਕਲੀ ਮੁਹਿੰਮ ਵਿੱਢੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ…