ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ -ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ

ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ -ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ

ਲੁਧਿਆਣਾ, 06 ਜਨਵਰੀ 2024 ( ਰਾਵਤ )- ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਸੂਬੇ ਭਰ ਵਿੱਚ ਅੱਜ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਗਿਆ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਮਾਲ ਮੰਤਰੀ…

ਸਿੱਖਿਆ ਮੰਤਰੀ ਬੈਂਸ ਵੱਲੋਂ ਉਦਘਾਟਨ ਨਾਲ਼ ਲੁਧਿਆਣਾ ਵਿਖੇ ਰਾਸ਼ਟਰੀ ਖੇਡਾਂ ਧੂਮ-ਧੜੱਕੇ ਨਾਲ਼ ਸੁਰੂ-ਲੁਧਿਆਣਾ

ਸਿੱਖਿਆ ਮੰਤਰੀ ਬੈਂਸ ਵੱਲੋਂ ਉਦਘਾਟਨ ਨਾਲ਼ ਲੁਧਿਆਣਾ ਵਿਖੇ ਰਾਸ਼ਟਰੀ ਖੇਡਾਂ ਧੂਮ-ਧੜੱਕੇ ਨਾਲ਼ ਸੁਰੂ-ਲੁਧਿਆਣਾ

ਲੁਧਿਆਣਾ, 06 ਜਨਵਰੀ 2024 ( ਰਾਵਤ )- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਡ ਮੈਦਾਨ ਵਿਖੇ ਨੈਸ਼ਨਲ ਖੇਡਾਂ ਦਾ ਉਦਘਾਟਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕਰਨ ਉਪਰੰਤ ਧੂਮ-ਧੜੱਕੇ ਨਾਲ ਸ਼ੁਰੂ ਹੋ ਗਈਆਂ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਅਤੇ ਭਾਈਚਾਰਕ ਸਾਂਝ ਪੈਦਾ ਕਰਦੀਆਂ…

ਕਿੰਨਰ ਸਮਾਜ ਲਈ ਜਾਗਰੂਕਤਾ ਕੈਂਪ ਦਾ ਆਯੋਜਨ 09 ਜਨਵਰੀ ਨੂੰ- ਲੁਧਿਆਣਾ

ਕਿੰਨਰ ਸਮਾਜ ਲਈ ਜਾਗਰੂਕਤਾ ਕੈਂਪ ਦਾ ਆਯੋਜਨ 09 ਜਨਵਰੀ ਨੂੰ- ਲੁਧਿਆਣਾ

ਲੁਧਿਆਣਾ, 06 ਜਨਵਰੀ 2024 ( ਰਾਵਤ )-ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾ ਅਨੁਸਾਰ ਕਿੰਨਰ (ਟਰਾਂਸਜੈਂਡਰ) ਸਮਾਜ ਲਈ ਤਰੱਕੀ ਦੇ ਰਾਹ ਖੋਲਣ ਲਈ ਰੋਜ਼ਗਾਰ ਸਹਾਇਤਾ ਦੇ ਤੌਰ ਤੇ ਜਿਲ੍ਹਾ ਬਿਊਰੋ ਆਫ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਦਫਤਰ, ਲੁਧਿਆਣਾ ਵੱਲੋਂ 09 ਜਨਵਰੀ (ਮੰਗਲਵਾਰ) ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਮਣੇ ਸੰਗੀਤ ਸਿਨੇਮਾ, ਪ੍ਰਤਾਪ ਚੌਂਕ, ਲੁਧਿਆਣਾ ਵਿਖੇ ਜਾਗਰੁਕਤਾ ਕੈਂਪ ਲਗਾਇਆ…