ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਸਪੀਡ ਬਰੀਡਿੰਗ ਖੋਜ ਸਹੂਲਤਾਂ ਦਾ ਉਦਘਾਟਨ ਕੀਤਾ-ਲੁਧਿਆਣਾ

ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਸਪੀਡ ਬਰੀਡਿੰਗ ਖੋਜ ਸਹੂਲਤਾਂ ਦਾ ਉਦਘਾਟਨ ਕੀਤਾ-ਲੁਧਿਆਣਾ

ਲੁਧਿਆਣਾ, 08 ਜਨਵਰੀ 2024 ( ਰਾਵਤ ) ਅੱਜ ਪੰਜਾਬ ਦੇ ਖਜ਼ਾਨਾ, ਪਲੈਨਿੰਗ ਐਕਸਾਈਜ਼ ਅਤੇ ਟੈਕਸ਼ੇਸ਼ਨ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਖੇਤੀ ਖੋਜਾਂ ਦੀ ਪ੍ਰਮੁੱਖ ਕੜੀ ਵਜੋਂ ਜਾਣੀ ਜਾਣ ਵਾਲੀ ਨਵੀਂ ਵਿਧੀ ਸਪੀਡ ਬਰੀਡਿੰਗ ਖੋਜ ਸਹੂਲਤ ਦਾ ਉਦਘਾਟਨ ਕੀਤਾ| ਇਸ ਮੌਕੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਗੁਰੂ ਅੰਗਦ ਦੇਵ ਵੈਨਟਰੀ…

ਬਾਗਬਾਨੀ ਵਿਭਾਗ ਵਲੋਂ ਜਾਗਰੂਕਤਾ ਕੈਂਪ ਆਯੋਜਿਤ-ਲੁਧਿਆਣਾ

ਬਾਗਬਾਨੀ ਵਿਭਾਗ ਵਲੋਂ ਜਾਗਰੂਕਤਾ ਕੈਂਪ ਆਯੋਜਿਤ-ਲੁਧਿਆਣਾ

ਲੁਧਿਆਣਾ, 08 ਜਨਵਰੀ 2024 ( ਰਾਵਤ ) – ਬਾਗਬਾਨੀ ਵਿਭਾਗ ਦੀ ਫਲ ਸੁਰਖਿਆ ਲੈਬਾਰਟਰੀ ਲੁਧਿਆਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਅਯਾਲੀ ਖੁਰਦ ਜ਼ਿਲ੍ਹਾ ਲੁਧਿਆਣਾ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ। ਕੈਂਪ ਦੌਰਾਨ ਵਿਦਿਆਰਥੀਆਂ ਲਈ ਫਲ ਅਤੇ ਸਬਜੀਆਂ ਦੀ ਪ੍ਰੋਸੈਸਿੰਗ, ਰਸਾਇਣ ਮੁਕਤ ਘਰੇਲੂ ਬਗੀਚੀ, ਫਰੂਟ ਨਿਊਟਰਿਸ਼ਨ ਗਾਰਡਨ ਅਤੇ ਹਰਬਲ ਗਾਰਡਨ ਤਰੀਕੇ ਨੂੰ ਸਕੂਲੀ…

ਲਾਭਪਾਤਰੀ ‘ਇੱਕ ਰੋਜ਼ਾ ਅਸੈਸਮੈਂਟ’ ਕੈਂਪ ਦਾ ਲੈਣ ਭਰਪੂਰ ਲਾਹਾ – ਵਧੀਕ ਡਿਪਟੀ ਕਮਿਸ਼ਨਰ-ਲੁਧਿਆਣਾ

ਲਾਭਪਾਤਰੀ ‘ਇੱਕ ਰੋਜ਼ਾ ਅਸੈਸਮੈਂਟ’ ਕੈਂਪ ਦਾ ਲੈਣ ਭਰਪੂਰ ਲਾਹਾ – ਵਧੀਕ ਡਿਪਟੀ ਕਮਿਸ਼ਨਰ-ਲੁਧਿਆਣਾ

ਲੁਧਿਆਣਾ, 08 ਜਨਵਰੀ 2024 ( ਰਾਵਤ ) – ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਗੌਤਮ ਜੈਨ ਵਲੋਂ ਯੋਗ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਦਿਵਿਆਂਗਜਨਾਂ ਨੂੰ ਬਣਾਉਟੀ ਅੰਗ ਲਗਾਉਣ ਸਬੰਧੀ ‘ਇੱਕ ਰੋਜ਼ਾ ਅਸੈਸਮੈਂਟ’ ਕੈਂਪ ਦਾ ਭਰਪੂਰ ਲਾਹਾ ਲਿਆ ਜਾਵੇ।ਉਨ੍ਹਾਂ ਅੱਗੇ ਦੱਸਿਆ ਕਿ ਦਿਵਿਆਂਗਜਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਰੋਜ਼ਮਰਾ ਜਿੰਦਗੀ ਨੂੰ ਸੁਖਾਵੀਂ ਬਣਾਉਣ ਦੇ ਮੰਤਵ ਨਾਲ, 18…

ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਚ 1583 ਲੰਬਿਤ ਇੰਤਕਾਲਾਂ ਦਾ ਕੀਤਾ ਨਿਪਟਾਰਾ : ਡਿਪਟੀ ਕਮਿਸ਼ਨਰ,ਬਠਿੰਡਾ

ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਚ 1583 ਲੰਬਿਤ ਇੰਤਕਾਲਾਂ ਦਾ ਕੀਤਾ ਨਿਪਟਾਰਾ : ਡਿਪਟੀ ਕਮਿਸ਼ਨਰ,ਬਠਿੰਡਾ

ਬਠਿੰਡਾ, 08 ਜਨਵਰੀ 2024 ( ਰਾਵਤ )- ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਗਈ ਨਿਵੇਕਲੀ ਮੁਹਿੰਮ ਤਹਿਤ ਇੱਕ ਰੋਜਾ ਸਪੈਸ਼ਲ ਕੈਂਪ ਦੌਰਾਨ ਮਾਲ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਤੇ ਸਬ ਤਹਿਸੀਲਾਂ ਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ 1583 ਇੰਤਕਾਲਾਂ…

ਕਿਸਾਨੀ ਹਿੱਤ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਾ ਬਣਾਇਆ ਜਾਵੇ ਯਕੀਨੀ : ਡਾ. ਕਰਨਜੀਤ ਸਿੰਘ ਗਿੱਲ

ਕਿਸਾਨੀ ਹਿੱਤ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਾ ਬਣਾਇਆ ਜਾਵੇ ਯਕੀਨੀ : ਡਾ. ਕਰਨਜੀਤ ਸਿੰਘ ਗਿੱਲ

ਬਠਿੰਡਾ, 08 ਜਨਵਰੀ 2024 ( ਰਾਵਤ )- ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵਲੋਂ ਹਾੜ੍ਹੀ ਦੀਆਂ ਫਸਲਾਂ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਸਥਾਨਕ ਖੇਤੀ ਭਵਨ ਵਿਖੇ ਪਲੇਠੀ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨੀ ਹਿੱਤ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਇੱਕ ਟੀਮ ਦੇ…

ਬਿਲਕਿਸ ਬਾਨੋ ਗੈਂਗਰੇਪ ਕੇਸ ਵਿੱਚ ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਨੂੰ ਦਿੱਤਾ ਵੱਡਾ ਝਟਕਾ,ਦੋਸ਼ੀਆਂ ਦੀ ਸਜ਼ਾ ਮਾਫ਼ੀ ਕੀਤੀ ਰੱਦ

ਪਿੰਡ ਕੋਟਸ਼ਮੀਰ ਚ ਰਾਜਨੀਤਕ ਦਹਾੜ ਮਾਰਦਿਆਂ ਨਵਜੋਤ ਸਿੱਧੂ ਵਲੋਂ ਅਕਾਲੀਆਂ, ਕੇਂਦਰ ਅਤੇ ਪੰਜਾਬ ਸਰਕਾਰ ਦੀ  ਜ਼ੋਰਦਾਰ ਆਲੋਚਨਾ *ਨਾ ਲਏ ਬਿਨਾਂ ਰਾਜਾ ਵੜਿੰਗ ਤੇ ਵੀ ਹਮਲੇ *ਕਿਹਾ, ਕਾਂਗਰਸ ਅਤੇ ਪੰਜਾਬ ਦੇ ਭਲੇ ਲਈ ਨੀਤੀਗਤ ਫੈਸਲਿਆਂ ਦੀ ਲੋੜ

ਪਿੰਡ ਕੋਟਸ਼ਮੀਰ ਚ ਰਾਜਨੀਤਕ ਦਹਾੜ ਮਾਰਦਿਆਂ ਨਵਜੋਤ ਸਿੱਧੂ ਵਲੋਂ ਅਕਾਲੀਆਂ, ਕੇਂਦਰ ਅਤੇ ਪੰਜਾਬ ਸਰਕਾਰ ਦੀ ਜ਼ੋਰਦਾਰ ਆਲੋਚਨਾ *ਨਾ ਲਏ ਬਿਨਾਂ ਰਾਜਾ ਵੜਿੰਗ ਤੇ ਵੀ ਹਮਲੇ *ਕਿਹਾ, ਕਾਂਗਰਸ ਅਤੇ ਪੰਜਾਬ ਦੇ ਭਲੇ ਲਈ ਨੀਤੀਗਤ ਫੈਸਲਿਆਂ ਦੀ ਲੋੜ

ਰਾਮਪੁਰਾ ਫੂਲ,8 ਜਨਵਰੀ ( ਹਰਪ੍ਰੀਤ ਹੈਪੀ )  ਆਪਣੀ ਗੱਲ ਬੇਬਾਕੀ ਨਾਲ  ਰੱਖਣ ਲਈ ਪ੍ਰਸਿੱਧ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ਵਿਖੇ ਆਪਣੀ ਰਾਜਨੀਤਕ ਦਹਾੜ ਮਾਰਦਿਆਂ ਅਕਾਲੀਆਂ ਅਤੇ   ਪੰਜਾਬ ਸਰਕਾਰ ਦੀ ਜ਼ੋਰਦਾਰ ਆਲੋਚਨਾ ਕੀਤੀ। ਉਹਨਾਂ ਬਿਨਾਂ ਨਾਂ ਲਿਆਂ ਆਪਣੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵੀ…