ਵਿਧਾਇਕ ਛੀਨਾ ਵੱਲੋਂ ਮਹਾਂ ਸਿੰਘ ਨਗਰ ‘ਚ ਪਾਣੀ ਦੀਆਂ ਪਾਈਪਾਂ ਦੇ ਪ੍ਰੋਜੇਕਟ ਦਾ ਉਦਘਾਟਨ-ਲੁਧਿਆਣਾ

ਵਿਧਾਇਕ ਛੀਨਾ ਵੱਲੋਂ ਮਹਾਂ ਸਿੰਘ ਨਗਰ ‘ਚ ਪਾਣੀ ਦੀਆਂ ਪਾਈਪਾਂ ਦੇ ਪ੍ਰੋਜੇਕਟ ਦਾ ਉਦਘਾਟਨ-ਲੁਧਿਆਣਾ

ਲੁਧਿਆਣਾ, 11 ਜਨਵਰੀ 2024 ( ਰਾਵਤ ) ਵਿਧਾਨ ਸਭਾ ਹਲਕਾ ਦੱਖਣੀ ਅਧੀਨ ਮਹਾਂ ਸਿੰਘ ਨਗਰ ਦੇ ਇਲਾਕੇ ਦੇ ਲੋਕਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਪਾਣੀ ਦੀਆਂ ਪਾਈਪਾਂ ਦੇ ਪ੍ਰੋਜੇਕਟ ਦਾ ਉਦਘਾਟਨ ਕੀਤਾ।ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੇਕਟ ‘ਤੇ ਕਰੀ 9 ਲੱਖ 54 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ…

28ਵਾਂ ਧੀਆਂ ਦਾ ਲੋਹੜੀ ਮੇਲਾ – ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ

28ਵਾਂ ਧੀਆਂ ਦਾ ਲੋਹੜੀ ਮੇਲਾ – ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ

ਲੁਧਿਆਣਾ, 11 ਜਨਵਰੀ 2024 ( ਰਾਵਤ ) ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵਲੋਂ 28ਵੇਂ ਧੀਆਂ ਦੀ ਲੋਹੜੀ ਮੇਲੇ ਦੇ ਆਯੋਜਨ ਮੌਕੇ ਪੰਜਾਬ ਸਰਕਾਰ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।ਸਥਾਨਕ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਲੋਹੜੀ ਸਮਾਰੋਹ ਮੌਕੇ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵਲੋਂ…

ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਚਨਬੱਧ : ਵਿਧਾਇਕ ਮਾਸਟਰ ਜਗਸੀਰ ਸਿੰਘ

ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਚਨਬੱਧ : ਵਿਧਾਇਕ ਮਾਸਟਰ ਜਗਸੀਰ ਸਿੰਘ

ਬਠਿਡਾ, 11 ਜਨਵਰੀ 2024 ( ਰਾਵਤ ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਹਰ ਵਰਗ ਨਾਲ ਸਬੰਧਤ ਨੌਜਵਾਨਾਂ ਨੂੰ ਰੋਜਗਾਰ ਅਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਚਨਬੱਧ ਅਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਨੇ ਪਿੰਡ ਸਿਵੀਆ ਵਿਖੇ ਪੰਜਾਬ ਰਾਜ ਪੇਂਡੂ…

ਸੈਲਫ਼ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਹੋਰ ਮਿਹਨਤ ਨਾਲ ਵੱਧਣ ਅੱਗੇ : ਡਵੀਜ਼ਨਲ ਕਮਿਸ਼ਨਰ

ਸੈਲਫ਼ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਹੋਰ ਮਿਹਨਤ ਨਾਲ ਵੱਧਣ ਅੱਗੇ : ਡਵੀਜ਼ਨਲ ਕਮਿਸ਼ਨਰ

ਬਠਿਡਾ, 10 ਜਨਵਰੀ 2024 ( ਰਾਵਤ ) ਸੈਲਫ਼ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਹੋਰ ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਆਪਣੇ ਮਿੱਥੇ ਟੀਚੇ ਵਿੱਚ ਅੱਗੇ ਵਧ ਸਕਦੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਨੇ ਜ਼ਿਲ੍ਹੇ ਦੇ ਪਿੰਡ ਸਿਵੀਆ ਵਿਖੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਅਧੀਨ ਪਹਿਲ ਆਜੀਵਿਕਾ ਹੌਂਜ਼ਰੀ ਦਾ ਉਦਘਾਟਨ ਕਰਨ…

ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਡਵੀਜ਼ਨਲ ਕਮਿਸ਼ਨਰ

ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਡਵੀਜ਼ਨਲ ਕਮਿਸ਼ਨਰ

ਬਠਿਡਾ, 11 ਜਨਵਰੀ 2024 ( ਰਾਵਤ ) ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਤੇ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ,…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਤਿਆਰ ਦੇ ਮੱਦੇਨਜ਼ਰ ਸਪੈਸ਼ਲ ਕੈਂਪ 15 ਜਨਵਰੀ ਨੂੰ

ਬਠਿਡਾ, 10 ਜਨਵਰੀ 2024 ( ਰਾਵਤ ) ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਰਿਵਾਈਜਿੰਗ ਅਥਾਰਟੀ ਅਫ਼ਸਰ 33 ਬਠਿੰਡਾ ਬੋਰਡ ਚੋਣ ਹਲਕਾ, ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ-ਕਮ-ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਮੈਡਮ ਇਨਾਯਤ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਤਿਆਰ ਦੇ ਮੱਦੇਨਜ਼ਰ 15 ਜਨਵਰੀ 2024 ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ 92 ਬਠਿੰਡਾ ਸ਼ਹਿਰੀ ਵਿਧਾਨ ਸਭਾ ਚੋਣ ਹਲਕੇ…

ਪਤੰਗਬਾਜੀ ਮੁਕਾਬਲੇ 21 ਜਨਵਰੀ ਨੂੰ : ਡਿਪਟੀ ਕਮਿਸ਼ਨਰ,ਬਠਿਡਾ

ਪਤੰਗਬਾਜੀ ਮੁਕਾਬਲੇ 21 ਜਨਵਰੀ ਨੂੰ : ਡਿਪਟੀ ਕਮਿਸ਼ਨਰ,ਬਠਿਡਾ

ਬਠਿਡਾ, 10 ਜਨਵਰੀ 2024 ( ਰਾਵਤ ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਸੰਬੰਧੀ ਵਿੱਢੀ ਗਈ ਮੁਹਿੰਮ ਦੇ ਮੱਦੇਨਜ਼ਰ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ 21 ਜਨਵਰੀ 2024 ਨੂੰ ਪਤੰਗਬਾਜ਼ੀ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ…

ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ : ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ : ਗੁਰਮੀਤ ਸਿੰਘ ਖੁੱਡੀਆਂ

ਬਠਿਡਾ, 10 ਜਨਵਰੀ 2024 ( ਰਾਵਤ )ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ “ਰੰਗਲਾ ਪੰਜਾਬ” ਬਣਾਉਣ ਲਈ ਵਿਸ਼ੇਸ਼ ਪਹਿਲਕਦਮੀਆਂ ਅਤੇ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਸ ਤਹਿਤ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕੈਬਨਿਟ…

ਲੋਕ ਭਲਾਈ ਸਕੀਮਾਂ ਨੂੰ ਬਜ਼ੁਰਗ ਤੇ ਦਿਵਿਆਂਗ ਵਿਅਕਤੀਆਂ ਤੱਕ ਪਹੁੰਚਾਉਣਾ ਬਣਾਇਆ ਜਾਵੇ ਯਕੀਨੀ : ਵਧੀਕ ਡਿਪਟੀ ਕਮਿਸ਼ਨਰ

ਲੋਕ ਭਲਾਈ ਸਕੀਮਾਂ ਨੂੰ ਬਜ਼ੁਰਗ ਤੇ ਦਿਵਿਆਂਗ ਵਿਅਕਤੀਆਂ ਤੱਕ ਪਹੁੰਚਾਉਣਾ ਬਣਾਇਆ ਜਾਵੇ ਯਕੀਨੀ : ਵਧੀਕ ਡਿਪਟੀ ਕਮਿਸ਼ਨਰ

ਬਠਿਡਾ, 10 ਜਨਵਰੀ 2024 ( ਰਾਵਤ ) ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਆਰਪੀਡਬਲਿਯੂਡੀ ਐਕਟ, ਦਿਵਿਆਂਗ ਅਤੇ ਸਿਨੀਅਰ ਸਿਟੀਜਨਜ਼ ਦੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਂਇੰਦਿਆਂ ਨਾਲ ਸਮੀਖਿਆ ਬੈਠਕ ਕੀਤੀ। ਇਸ ਮੌਕੇ…

ਭਾਸ਼ਾ ਵਿਭਾਗ ਦੇ 76ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਈ ਸਾਹਿਤਕ ਮਿਲਣੀ-ਬਠਿਡਾ

ਭਾਸ਼ਾ ਵਿਭਾਗ ਦੇ 76ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਈ ਸਾਹਿਤਕ ਮਿਲਣੀ-ਬਠਿਡਾ

ਬਠਿਡਾ, 09 ਜਨਵਰੀ 2024 ( ਰਾਵਤ ) ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਬਠਿੰਡਾ ਵੱਲੋਂ ਭਾਸ਼ਾ ਵਿਭਾਗ ਦੇ 76ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਾਹਿਤਕ ਮਿਲਣੀ ਸਥਾਨਕ ਮਹਾਤਮਾ ਗਾਂਧੀ ਲੋਕ ਰਾਜ ਪ੍ਰਸ਼ਾਸਨ ਸੰਸਥਾਨ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਠਿੰਡਾ ਵਿਖੇ ਕਰਵਾਈ ਗਈ, ਜਿਸ ਵਿੱਚ ਬਠਿੰਡਾ ਜ਼ਿਲ੍ਹੇ ਦੇ ਉੱਘੇ ਸਾਹਿਤਕਾਰਾਂ ਨੇ ਸ਼ਮੂਲੀਅਤ ਕੀਤੀ। ਮਿਲਣੀ ਰਾਹੀਂ ਸਾਹਿਤਕਾਰਾਂ ਨੇ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਸਬੰਧੀ ਆਪਣੇ ਵਿਚਾਰ ਸਾਂਝੇ…