ਸਾਂਝੇ ਤੌਰ ਤੇ ਇਕੱਠੇ ਹੋ ਕੇ ਹੀ ਪਿੰਡਾਂ ਦਾ ਹੋ ਸਕਦਾ ਹੈ ਸੁਧਾਰ : ਡਿਪਟੀ ਕਮਿਸ਼ਨਰ ਬਠਿਡਾ

ਸਾਂਝੇ ਤੌਰ ਤੇ ਇਕੱਠੇ ਹੋ ਕੇ ਹੀ ਪਿੰਡਾਂ ਦਾ ਹੋ ਸਕਦਾ ਹੈ ਸੁਧਾਰ : ਡਿਪਟੀ ਕਮਿਸ਼ਨਰ ਬਠਿਡਾ

ਬਠਿਡਾ, 13 ਜਨਵਰੀ 2024 ( ਰਾਵਤ ) ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਮਰਗੜ੍ਹ, ਬਲਾਹੜ ਵਿੰਝੂ, ਦਾਨ ਸਿੰਘ ਵਾਲਾ, ਲਹਿਰਾ ਮੁਹੱਬਤ, ਮੰਡੀ ਕਲਾਂ, ਦਿਉਣ ਤੇ ਚਾਉਕੇ ਦਾ ਦੌਰਾ ਕਰਕੇ ਉੱਥੋਂ ਦੀਆਂ ਪੰਚਾਇਤਾਂ ਦੀਆਂ ਸਾਂਝੀਆਂ ਸਮੱਸਿਆਵਾਂ ਤੋਂ ਇਲਾਵਾ ਖੇਤੀਬਾੜੀ ਨਾਲ ਸਬੰਧਤ ਮੁਸ਼ਕਿਲਾਂ ਨੂੰ ਸੁਣਿਆ। ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡਾਂ…

ਸਿਹਤ ਸਹੂਲਤਾਂ ਨੂੰ ਲੈ ਕੇ ਪੰਜਾਬ ਸਰਕਾਰ ਵਚਨਵੱਧ ਤੇ ਯਤਨਸ਼ੀਲ-ਜਗਰੂਪ ਸਿੰਘ ਗਿੱਲ

ਸਿਹਤ ਸਹੂਲਤਾਂ ਨੂੰ ਲੈ ਕੇ ਪੰਜਾਬ ਸਰਕਾਰ ਵਚਨਵੱਧ ਤੇ ਯਤਨਸ਼ੀਲ-ਜਗਰੂਪ ਸਿੰਘ ਗਿੱਲ

ਬਠਿਡਾ, 15 ਜਨਵਰੀ 2024 ( ਰਾਵਤ ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਵੱਧ ਅਤੇ ਯਤਨਸ਼ੀਲ ਹੈ। ਮੁੱਖ ਮੰਤਰੀ ਦੀ ਦੂਰਅੰਦੇਸ਼ੀ ਸੋਚ ਸਦਕਾ ਆਮ ਲੋਕਾਂ ਦੀ ਸਿਹਤ ਭਲਾਈ ਦੇ ਮੰਤਵ ਨਾਲ ਉਨ੍ਹਾਂ ਦੇ ਘਰਾਂ ਨਜ਼ਦੀਕ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ (ਬਠਿੰਡਾ ਸ਼ਹਿਰੀ)…

ਬਠਿੰਡਾ ਮਿਲਟਰੀ ਸਟੇਸ਼ਨ ਵੱਲੋਂ ਮਨਾਇਆ ਗਿਆ 8ਵਾਂ ਆਰਮਡ ਫੋਰਸਿਜ਼ ਵੇਟਰਨਜ਼ ਡੇਅ

ਬਠਿੰਡਾ ਮਿਲਟਰੀ ਸਟੇਸ਼ਨ ਵੱਲੋਂ ਮਨਾਇਆ ਗਿਆ 8ਵਾਂ ਆਰਮਡ ਫੋਰਸਿਜ਼ ਵੇਟਰਨਜ਼ ਡੇਅ

ਬਠਿਡਾ, 15 ਜਨਵਰੀ 2024 ( ਰਾਵਤ ) ਬਠਿੰਡਾ ਮਿਲਟਰੀ ਸਟੇਸ਼ਨ ਵਿਖੇ ਹਰ ਸਾਲ ਦੀ ਤਰ੍ਹਾਂ 8ਵਾਂ ਆਰਮਡ ਫੋਰਸਿਜ਼ ਵੇਟਰਨਜ਼ ਡੇ ਮਨਾਇਆ ਗਿਆ। ਇਸ ਦਿਨ 1953 ਵਿੱਚ, ਭਾਰਤੀ ਫੌਜ ਦੇ ਪਹਿਲੇ ਭਾਰਤੀ ਕਮਾਂਡਰ-ਇਨ-ਚੀਫ, ਫੀਲਡ ਮਾਰਸ਼ਲ ਕੇ.ਐਮ. ਕਰਿਅੱਪਾ, ਓ.ਬੀ.ਈ, ਜਿਨ੍ਹਾਂ ਨੇ 1947 ਦੀ ਜੰਗ ਵਿੱਚ ਭਾਰਤੀ ਫੌਜ ਦੀ ਅਗਵਾਈ ਕੀਤੀ ਸੀ, ਰਸਮੀ ਤੌਰ ‘ਤੇ ਸੇਵਾਮੁਕਤ ਹੋਏ। ਪਹਿਲਾ…

ਸੂਬਾ ਸਰਕਾਰ ਦਾ ਮੁੱਖ ਟੀਚਾ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਮੇਂ-ਸਿਰ ਪਹੁੰਚਾਉਣਾ- ਐਮ ਐਲ ਏ ਜਗਰੂਪ ਗਿੱਲ

ਸੂਬਾ ਸਰਕਾਰ ਦਾ ਮੁੱਖ ਟੀਚਾ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਮੇਂ-ਸਿਰ ਪਹੁੰਚਾਉਣਾ- ਐਮ ਐਲ ਏ ਜਗਰੂਪ ਗਿੱਲ

ਬਠਿਡਾ, 15 ਜਨਵਰੀ 2024 ( ਰਾਵਤ ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦਾ ਟੀਚਾ ਹੈ ਕਿ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਹੀ ਸਮੇਂ-ਸਿਰ ਪਹੁੰਚਾਈਆਂ ਜਾ ਸਕਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ (ਬਠਿੰਡਾ ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਹਾਂਡੀ ਹੋਟਲ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਵਲੋਂ ਭਾਰਤੀ ਰੈੱਡ…