ਖੇਤੀ ਵਿਭਿੰਨਤਾ ਅਪਣਾਉਣ ਲਈ ਦਿੱਤੀ ਜਾ ਰਹੀ ਹੈ ਵਿੱਤੀ ਸਹਾਇਤਾ-ਬਠਿੰਡਾ

ਖੇਤੀ ਵਿਭਿੰਨਤਾ ਅਪਣਾਉਣ ਲਈ ਦਿੱਤੀ ਜਾ ਰਹੀ ਹੈ ਵਿੱਤੀ ਸਹਾਇਤਾ-ਬਠਿੰਡਾ

ਬਠਿੰਡਾ, 7 ਅਗਸਤ : ਫਸਲੀ ਵਿਭਿੰਨਤਾ ਅਪਨਾਉਣ ਅਤੇ ਕਿਸਾਨਾਂ ਨੂੰ ਰਵਾਇਤੀ ਫਸਲ ਚੱਕਰ ਵਿੱਚੋ ਕੱਢਣ ਲਈ ਸਰਕਾਰ ਵੱਲੋ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਸਕੀਮਾਂ ਤਹਿਤ ਬਾਗਬਾਨੀ ਵਿਭਾਗ ਵੱਲੋਂ ਵਿਭਾਗ ਦੀਆਂ ਸਕੀਮਾਂ ਨੂੰ ਜਿਮੀਦਾਰਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਸ ਗੁਰਸ਼ਰਨ ਸਿੰਘ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ…