ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

ਲੁਧਿਆਣਾ: ਈਸਾ ਨਗਰੀ ਪੁਲੀ ਨੇੜੇ ਸਥਿਤ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਸੁੰਦਰ ਪੋਸ਼ਾਕਾਂ ਪਾ ਕੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲਿਆ ਗਿਆ।ਸਕੂਲ ਦੇ ਪ੍ਰਿੰਸੀਪਲ ਮਨੀਸ਼ਾ ਗਾਬਾ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਵੱਲੋਂ ਹਰ ਤਿਉਹਾਰ ਨੂੰ ਬੜੀ ਸ਼ਰਧਾ…

ਬੀਆਈਐਸ ਗਤੀਵਿਧੀਆਂ, ਭਾਰਤੀ ਮਿਆਰਾਂ ਅਤੇ ਆਨ-ਲਾਈਨ ਸੇਵਾਵਾਂ ‘ਤੇ ਵਰਕਸ਼ਾਪ ਆਯੋਜਿਤ-ਬਠਿੰਡਾ

ਬੀਆਈਐਸ ਗਤੀਵਿਧੀਆਂ, ਭਾਰਤੀ ਮਿਆਰਾਂ ਅਤੇ ਆਨ-ਲਾਈਨ ਸੇਵਾਵਾਂ ‘ਤੇ ਵਰਕਸ਼ਾਪ ਆਯੋਜਿਤ-ਬਠਿੰਡਾ

ਬਠਿੰਡਾ, 23 ਅਗਸਤ-ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਵਲੋਂ “ਬੀਆਈਐਸ ਗਤੀਵਿਧੀਆਂ, ਭਾਰਤੀ ਮਿਆਰਾਂ ਅਤੇ ਆਨ-ਲਾਈਨ ਸੇਵਾਵਾਂ” ‘ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਸ. ਅਜੈ ਮੌਰਿਆ ਜੁਆਇੰਟ ਡਾਇਰੈਕਟਰ ਅਤੇ ਸ਼੍ਰੀ ਕੁਸ਼ਾਗਰਾ ਜਿੰਦਲ ਡਿਪਟੀ ਡਾਇਰੈਕਟਰ ਸੀ.ਐਚ.ਬੀ.ਓ. ਨੇ ਵਰਕਸ਼ਾਪ ਦੇ ਉਦੇਸ਼ਾਂ…

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰੋਟਰੀ ਕਲੱਬ ਦੇ ਕੰਮਾਂ ਲਈ ਕੀਤੀ ਸ਼ਲਾਘਾ-ਲੁਧਿਆਣਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰੋਟਰੀ ਕਲੱਬ ਦੇ ਕੰਮਾਂ ਲਈ ਕੀਤੀ ਸ਼ਲਾਘਾ-ਲੁਧਿਆਣਾ

ਲੁਧਿਆਣਾ,25 ਅਗਸਤ 2024 –ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਐਤਵਾਰ ਨੂੰ ਰੋਟਰੀ ਕਲੱਬ ਵੱਲੋਂ ਮਾਨਵਤਾ ਲਈ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਹ ਅੱਜ ਇੱਥੇ ਨਿਰਵਾਣਾ ਕਲੱਬ ਵਿਖੇ ਰੋਟਰੀ ਕਲੱਬ ਦੇ ਜ਼ਿਲ੍ਹਾ ਮੈਂਬਰਸ਼ਿਪ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ।ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਕਲੱਬ ਵੱਲੋਂ ਸਮਾਜ ਸੇਵਾ ਅਤੇ ਵਿਕਾਸ…