ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਡੀਸੀ, ਡੀਆਈਜੀ, ਐਸਐਸਪੀ ਤੇ ਜ਼ਿਲ੍ਹੇ ਦੇ ਟਾਪਰ ਵਿਦਿਆਰਥੀਆਂ ਨੇ ਕੀਤਾ ਸਵਾਗਤ-ਬਠਿੰਡਾ
ਬਠਿੰਡਾ, 28 ਮਈ ( ਰਾਵਤ ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅੱਜ ਇਥੇ ਸਥਾਨਕ ਲੇਕ ਵਿਊ ਗੈਸਟ ਹਾਊਸ ਵਿਖੇ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ, ਐਸਐਸਪੀ ਮੈਡਮ ਅਮਨੀਤ ਕੌਂਡਲ ਅਤੇ ਜ਼ਿਲ੍ਹੇ ਦੇ 10ਵੀਂ ਅਤੇ 12ਵੀਂ ਜਮਾਤ ਦੇ 12 ਟਾਪਰ ਵਿਦਿਆਰਥੀਆਂ ਨੇ ਭਰਵਾ ਸਵਾਗਤ ਕੀਤਾ। ਇਸ ਦੌਰਾਨ…