ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, 1000 ਗਜ ਤੋਂ ਲੈ ਕੇ 4000 ਗਜ ਤੱਕ ਦੇ ਪਲਾਟਾਂ ਨੂੰ ਮਨਜ਼ੂਰੀ ..
ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਇਨ੍ਹਾਂ ਫੈਸਲਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਫੋਕਲ ਪੁਆਇੰਟਾਂ ‘ਚ ਇੰਡਸਟ੍ਰੀਅਲ ਪਲਾਟਾਂ ਲਈ CLU ਨੂੰ ਮਨਜ਼ੂਰੀ ਮਿਲ ਗਈ ਹੈ।…