ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ ਦਾ 86ਵਾਂ ਸਥਾਪਨਾ ਦਿਵਸ ਮਨਾਇਆ
ਬਠਿੰਡਾ,7ਅਗਸਤ (ਚਾਨੀ )ਬੀਤੇ ਰੋਜ਼ ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ ਦੇ ਆਡੀਟੋਰੀਅਮ ਵਿੱਚ ਕਾਲਜ ਦਾ 86ਵਾਂ ਸਥਾਪਨਾ ਦਿਵਸ ਅਤੇ ‘ਤੀਆਂ ਤੀਜ ਦੀਆਂ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਕਾਲਜ ਦੀ ਰਵਾਇਤ ਅਨੁਸਾਰ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ । ਸਮਾਗਮ ਦੇ ਆਰੰਭ ਵਿੱਚ ਕਾਲਜ ਪ੍ਰਿੰਸੀਪਲ ਡਾ. ਜਯੋਤਸਨਾ ਜੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਾਲਜ…