ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਵਿਖੇ ਸੱਤ ਰੋਜ਼ਾ ਐੱਨ.ਐੱਨ.ਐੱਸ ਕੈੰਪ ਦਾ ਆਗਾਜ਼

ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਵਿਖੇ ਸੱਤ ਰੋਜ਼ਾ ਐੱਨ.ਐੱਨ.ਐੱਸ ਕੈੰਪ ਦਾ ਆਗਾਜ਼

ਬਠਿੰਡਾ,4 ਅਕਤੂਬਰ (ਚਾਨੀ) ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਵਿਖੇ ਪੰਜਾਬੀ ਯੂਨੀਵਰਸਿਟੀ ਪਾਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਿੰਸੀਪਲ ਜੋਤਸਨਾ ਸਿੰਗਲਾ ਜੀ ਦੀ ਅਗਵਾਈ ਵਿੱਚ ਕਾਲਜ ਦੇ ਐੱਨ.ਐੱਸ.ਐੱਸ ਵਿਭਾਗ ਵੱਲੋਂ ਸੱਤ ਰੋਜ਼ਾ ਕੈੰਪ ਦਾ ਆਗਾਜ਼ ਕੀਤਾ ਗਿਆ।ਕੈੰਪ ਦੇ ਉਦਘਾਟਨੀ ਸਮਾਰੋਹ ਦੌਰਾਨ ਸ਼੍ਰੀ ਨੀਲ ਗਰਗ (ਚੇਅਰਮੈਨ,ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।    …