ਗਿਆਨ ਜਯੋਤੀ ਗਰਲਜ਼ ਕਾਲਜ ਦੇ ਵਿਦਿਆਰਥੀਆਂ ਨੇ ਦੋ ਰੋਜ਼ਾ ਵਿਦਿਅਕ ਅਤੇ ਧਾਰਮਿਕ ਟੂਰ ਲਗਾਇਆ
ਬਠਿੰਡਾ,9 ਨਵੰਬਰ (ਚਾਨੀ )ਸੰਗਤ-ਗੁਰਥੜੀ ਲਿੰਕ ਰੋਡ ‘ਤੇ ਸਥਿਤ ਗਿਆਨ ਜਯੋਤੀ ਗਰਲਜ਼ ਕਾਲਜ ਦੇ ਵਿਦਿਆਰਥੀਆਂ ਵੱਲੋਂ ਚੇਅਰਮੈਨ ਅਮਿਤ ਗੁਪਤਾ ਦੀ ਦਿਸ਼ਾ-ਨਿਰਦੇਸ਼ਨਾਂ ਅਤੇ ਪ੍ਰਿੰਸੀਪਲ ਰਮਨਦੀਪ ਚੱਠਾ ਦੀ ਅਗਵਾਈ ਵਿਚ ਸ਼੍ਰੀ ਅਮ੍ਰਿਤਸਰ ਸਾਹਿਬ ਜੀ ਦਾ ਧਾਰਮਿਕ ਅਤੇ ਵਿੱਦਿਅਕ ਟੂਰ ਲਗਾਇਆ ਗਿਆ।ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਸੁਲਤਾਨਪੁਰ ਲੋਧੀ, ਬਾਉਲੀ ਸਾਹਿਬ (ਗੋਇੰਦਵਾਲ), ਸ਼੍ਰੀ ਹਰਮੰਦਰ ਸਾਹਿਬ (ਸ਼੍ਰੀ ਅੰਮ੍ਰਿਤਸਰ ਸਾਹਿਬ), ਦੁਰਗਿਆਣਾ ਮੰਦਿਰ…