ਜ਼ਿਲ੍ਹਾ ਪ੍ਰੀਸ਼ਦ ਲਈ 23 ਤੇ ਪੰਚਾਇਤ ਸੰਮਤੀ ਲਈ 153 ਨਾਮਜ਼ਦਗੀ ਪੱਤਰ ਲਏ ਵਾਪਿਸ-ਬਠਿੰਡਾ
ਬਠਿੰਡਾ, 6 ਦਸੰਬਰ : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਕੁੱਲ 687 ਨਾਮਜ਼ਦਗੀ ਪੱਤਰ ਦਾਖਲ ਹੋਏ ਸਨ ਜਿਸ ਵਿਚੋ 176 ਨਾਮਜ਼ਦਗੀ ਪੱਤਰ ਵਾਪਿਸ ਲਏ ਹਨ ਅਤੇ 511 ਉਮੀਦਵਾਰਾਂ ਵੱਲੋਂ ਵੱਖ-ਵੱਖ ਜ਼ੋਨਾ ਤੋਂ ਚੋਣ ਲੜੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ…