ਐਮ.ਆਰ.ਐਸ.ਪੀ.ਟੀ.ਯੂ. ਨੇ 78ਵਾਂ ਐਨ.ਸੀ.ਸੀ. ਸਥਾਪਨਾ ਦਿਵਸ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ-ਬਠਿੰਡਾ
ਬਠਿੰਡਾ 5 , ਦਸੰਬਰ – ( ਰਾਵਤ ) : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵੱਲੋਂ 78ਵਾਂ ਐਨ.ਸੀ.ਸੀ. ਸਥਾਪਨਾ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਐਥਲੈਟਿਕਸ ਗਰਾਊਂਡ ਵਿਖੇ ਮਨਾਇਆ ਗਿਆ। ਇਸ ਸਮਾਗਮ ਵਿੱਚ ਐਮ.ਆਰ.ਐਸ.ਪੀ.ਟੀ.ਯੂ. ਦੇ ਵਾਈਸ ਚਾਂਸਲਰ ਪ੍ਰੋ. ਸੰਜੀਵ ਕੁਮਾਰ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਰਜਿਸਟਰਾਰ ਡਾ. ਗੁਰਿੰਦਰ ਪਾਲ…