ਜ਼ਿਲ੍ਹੇ ਭਰ ਚ 53.60 ਫੀਸਦੀ ਹੋਈ ਪੋਲਿੰਗ : ਜ਼ਿਲ੍ਹਾ ਚੋਣ ਅਫਸਰ, ਬਠਿੰਡਾ
ਬਠਿੰਡਾ, 14 ਦਸੰਬਰ ( ਰਾਵਤ) : ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਜ਼ਿਲ੍ਹੇ ਭਰ ‘ਚ 53.60 ਫੀਸਦੀ ਪੋਲਿੰਗ ਹੋਈ। ਪੋਲਿੰਗ ਦੀ ਪ੍ਰਕਿਰਿਆ ਸਾਰੇ ਜ਼ਿਲ੍ਹੇ ਵਿੱਚ ਸ਼ਾਂਤਮਈ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋਈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਉਹਨਾਂ ਨੇ ਇਹ ਵੀ ਦੱਸਿਆ ਕਿ 17 ਦਸੰਬਰ 2025…