ਡਿਪਟੀ ਕਮਿਸ਼ਨਰ ਨੇ ਸਾਇੰਸ ਦੇ ਵਿਦਿਆਰਥੀਆਂ ਲਈ ਸਰਦੀਆਂ ਦੇ ਵਿਸ਼ੇਸ਼ ਕੋਚਿੰਗ ਕੈਂਪ ਦਾ ਕੀਤਾ ਉਦਘਾਟਨ-ਬਠਿੰਡਾ
ਬਠਿੰਡਾ 15, ਦਸੰਬਰ-( ਰਾਵਤ ): ਅਕਾਦਮਿਕ ਉੱਤਮਤਾ ਅਤੇ ਵਿਦਿਆਰਥੀ ਸਹਾਇਤਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ 12ਵੀਂ ਜਮਾਤ ਦੇ ਸਾਇੰਸ ਸਟ੍ਰੀਮ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਰਿਹਾਇਸ਼ੀ ਕੋਚਿੰਗ ਕੈਂਪ ਸ਼ੁਰੂ ਕੀਤਾ ਹੈ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼…