ਰੋਡ ਸੇਫ਼ਟੀ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ-ਬਠਿੰਡਾ
ਮੌਸਮ ਅਤੇ ਧੁੰਦਾਂ ਦੇ ਮੱਦੇਨਜ਼ਰ ਚਲਾਈ ਜਾਵੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਬਠਿੰਡਾ 19, ਦਸੰਬਰ-( ਰਾਵਤ ): ਰੋਡ ਸੇਫ਼ਟੀ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੌਸਮ ਅਤੇ…