ਬਾਲ ਭਿਖਸ਼ਾ ਦੇ ਖਾਤਮੇ ਲਈ ਚਲਾਈ ਗਈ ਤਿੰਨ ਦਿਨਾਂ ਚੈਕਿੰਗ ਮੁਹਿੰਮ
ਬਠਿੰਡਾ 22, ਦਸੰਬਰ-( ਰਾਵਤ ):ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸ੍ਰੀਮਤੀ ਬਲਜੀਤ ਕੌਰ ਦੇ ਹੁਕਮਾਂ, ਵਿਭਾਗੀ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਬਾਲ ਭਿਖਸ਼ਾ ਦੇ ਖਾਤਮੇ ਲਈ ਚਲਾਏ ਜਾ ਰਹੇ ਪ੍ਰੋਜੈਕਟ ਜੀਵਨਜੋਤ 2.0 ਅਧੀਨ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਵੱਲੋਂ ਬਠਿੰਡਾ ਸ਼ਹਿਰ ਵਿੱਚ ਤਿੰਨ ਦਿਨਾਂ…