ਮੇਅਰ ਨਗਰ ਨਿਗਮ ਸ਼੍ਰੀ ਪਦਮਜੀਤ ਸਿੰਘ ਮਹਿਤਾ ਵਲੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਨੂੰ ਕੀਤਾ ਰਵਾਨਾ
ਬਠਿੰਡਾ 23, ਦਸੰਬਰ-( ਰਾਵਤ ): ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦੇ ਜੱਥੇ ਨੂੰ ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ ਵਲੋਂ ਪਿੰਡ ਕਰਾੜਵਾਲਾ, ਮੇਅਰ ਨਗਰ ਨਿਗਮ…