ਅਮਰਦੀਪ ਸਿੰਘ ਰਾਜਨ ਸਰਬਸੰਮਤੀ ਨਾਲ ਚੁਣੇ ਗਏ ਕੋਆਪਰੇਟਿਵ ਬੈਂਕ ਦੇ ਚੇਅਰਮੈਨ-ਬਠਿੰਡਾ
ਬਠਿੰਡਾ 29 , ਦਸੰਬਰ-( ਰਾਵਤ ):ਦ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਲਿਮਿਟੇਡ ਦੇ ਨਵੇਂ ਚੁਣੇ ਗਏ ਬੋਰਡ ਆਫ ਡਾਇਰੈਕਟਰਜ਼ ਦੀ ਅਹਿਮ ਮੀਟਿੰਗ ਅੱਜ ਮੁਕੰਮਲ ਹੋਈ। ਇਸ ਮੀਟਿੰਗ ਦੌਰਾਨ ਬੋਰਡ ਦੇ ਅਹੁਦੇਦਾਰਾਂ ਦੀ ਚੋਣ ਪ੍ਰਕਿਰਿਆ ਪੂਰੀ ਕੀਤੀ ਗਈ। ਮੀਟਿੰਗ ਵਿੱਚ ਸ੍ਰੀ ਅਮਰਦੀਪ ਸਿੰਘ ਰਾਜਨ ਨੂੰ ਸਰਬਸੰਮਤੀ ਨਾਲ ਦ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਦਾ ਚੇਅਰਮੈਨ ਚੁਣਿਆ ਗਿਆ, ਜਦਕਿ…