ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਖੁੰਬਾਂ ਦੀ ਕਾਸ਼ਤ ਕਰਨ ਸਬੰਧੀ ਸਿਖਲਾਈ ਕੋਰਸ ਕਰਵਾਇਆ-ਬਠਿੰਡਾ
ਬਠਿੰਡਾ 1, ਜਨਵਰੀ-( ਰਾਵਤ ) :ਖੇਤੀਬਾੜੀ ਵਿੱਚ ਨਵੇਂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ‘ਆਰੀਆ ਪ੍ਰੋਜੈਕਟ’ ਤਹਿਤ ਖੁੰਬਾਂ ਦੀ ਕਾਸ਼ਤ ਸਬੰਧੀ ਇੱਕ ਵਿਸ਼ੇਸ਼ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਇਸ ਕੋਰਸ ਦੌਰਾਨ ਨੌਜਵਾਨਾਂ ਅਤੇ ਕਿਸਾਨਾਂ ਵਿੱਚ ਮਸ਼ਰੂਮ ਕਾਸ਼ਤ ਪ੍ਰਤੀ ਵੱਡੀ ਰੁਚੀ ਦੇਖਣ ਨੂੰ…