ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ‘ਚ ਨਸ਼ਿਆਂ ਵਿਰੋਧੀ ਜਾਗਰੂਕਤਾ ਕੈਂਪ ਲਗਾਏ-ਲੁਧਿਆਣਾ
ਲੁਧਿਆਣਾ 2, ਜਨਵਰੀ-( ਰਾਵਤ ) :ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਵਿਖੇ ਨਸ਼ਿਆਂ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਗਏ ਜਿੱਥੇ ਨਸ਼ੇ ਦੇ ਮਾੜੇ ਪ੍ਰਭਾਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੀਆਂ ਸਬ-ਡਵੀਜ਼ਨਾਂ ਖੰਨਾ, ਪਾਇਲ, ਜਗਰਾਓਂ ਅਤੇ ਸਮਰਾਲਾ ਦੇ ਵੱਖ ਵੱਖ…