ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤਾ ਗਿਆ ਮਿਸ਼ਨ ਪ੍ਰਗਤੀ
ਬਠਿੰਡਾ 5, ਜਨਵਰੀ-( ਰਾਵਤ ) ਜ਼ਿਲ੍ਹਾ ਪ੍ਰਸ਼ਾਸਨ ਵਲੋਂ 5 ਜਨਵਰੀ 2026 ਨੂੰ ਜ਼ਿਲ੍ਹਾ ਲਾਇਬਰੇਰੀ, ਬਠਿੰਡਾ ਵਿਖੇ ਪ੍ਰਮੁੱਖ ਪਹਿਲ ਕਦਮੀ ‘ਮਿਸ਼ਨ-ਪ੍ਰਗਤੀ’ ਅਧੀਨ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਮੁਫਤ ਕੋਚਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ‘ਤੇ ਬੋਲਦਿਆਂ ਸ਼੍ਰੀ ਰਾਜੇਸ਼ ਧੀਮਾਨ, ਆਈ.ਏ.ਐਸ. ਡਿਪਟੀ ਕਮਿਸ਼ਨਰ, ਬਠਿੰਡਾ, ਸ਼੍ਰੀਮਤੀ ਅਮਨੀਤ ਕੌਂਡਲ, ਆਈ.ਪੀ.ਐਸ, ਐਸ.ਐਸ.ਪੀ. ਅਤੇ ਹੋਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਦੱਸਿਆ ਕਿ ਇਸ ਪਹਿਲ ਕਦਮੀ ਦਾ ਉਦੇਸ਼…