ਐਨ.ਸੀ.ਸੀ. ਗਰੁੱਪ ਲੁਧਿਆਣਾ ਨੇ ਕੈਡਿਟਾਂ ਲਈ ਡਰੋਨ ਸਿਖਲਾਈ ਦਾ ਆਯੋਜਨ ਕੀਤਾ-
ਲੁਧਿਆਣਾ 7, ਜਨਵਰੀ-( ਸੋਨੀ ): ਬ੍ਰਿਗੇਡੀਅਰ ਪੀ.ਐਸ. ਚੀਮਾ ਗਰੁੱਪ ਕਮਾਂਡਰ ਐਨ.ਸੀ.ਸੀ. ਗਰੁੱਪ ਲੁਧਿਆਣਾ ਨੇ ਡਰੋਨ ਸਿਖਲਾਈ ਕੈਂਪ ਦਾ ਦੌਰਾ ਕੀਤਾ ਅਤੇ ਯੋਗ ਡਰੋਨ ਇੰਸਟ੍ਰਕਟਰਾਂ ਦੁਆਰਾ ਕੀਤੀਆਂ ਜਾ ਰਹੀਆਂ ਵੱਖ-ਵੱਖ ਸਿਖਲਾਈ ਗਤੀਵਿਧੀਆਂ ਦਾ ਜਾਇਜ਼ਾ ਲਿਆ। ਹੋਰ ਜਾਣਕਾਰੀ ਦਿੰਦੇ ਹੋਏ ਏਐਨਓ ਪਰਮਬੀਰ ਸਿੰਘ ਨੇ ਕਿਹਾ ਕਿ ਇਹ ਕੈਂਪ 4 ਪੰਜਾਬ ਏਅਰ ਸਕੁਾਡਰਨ ਲੁਧਿਆਣਾ ਦੁਆਰਾ ਐਨਸੀਸੀ ਡੀਟੀਈ, ਪੰਜਾਬ, ਹਰਿਆਣਾ…