ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹੇ ਵਿੱਚ 57 ਥਾਵਾਂ ਤੇ ਵਿਸ਼ੇਸ਼ ਕੈਂਪ ਜਾਰੀ : ਵਧੀਕ ਡਿਪਟੀ ਕਮਿਸ਼ਨਰ
ਬਠਿੰਡਾ, 18 ਫਰਵਰੀ ( ਰਾਵਤ ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹੇ ‘ਚ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਹੈ। ਰਜਿਸਟ੍ਰੇਸ਼ਨ ਲਈ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਲਿਜਾਇਆ ਜਾਵੇ : ਚੇਅਰਮੈਨ ਜਤਿੰਦਰ ਸਿੰਘ ਭੱਲਾ ਇਸ ਮੁਹਿੰਮ ਤਹਿਤ…