ਸਫਾਈ ਸੇਵਕ ਸੰਗਠਨਾਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਪੂਰੇ ਪੰਜਾਬ ਵਿੱਚ ਭਰਪੂਰ ਸਮਰਥਨ ਮਿਲਿਆ-ਲੁਧਿਆਣਾ
ਲੁਧਿਆਣਾ ( ਰਾਜੇਸ਼ ਉੱਪਲ ) 31 ਜੁਲਾਈ ਸਫਾਈ ਸੇਵਕ ਸੰਗਠਨਾਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਪੂਰੇ ਪੰਜਾਬ ਵਿੱਚ ਭਰਪੂਰ ਸਮਰਥਨ ਮਿਲਿਆ। ਦੁਪਹਿਰ 4 ਵਜੇ ਤੱਕ ਸੂਬੇ ਦੇ ਕਈ ਸ਼ਹਿਰਾਂ ਵਿੱਚ ਬਾਜ਼ਾਰ, ਮਾਰਕੀਟਾਂ ਅਤੇ ਵਪਾਰਕ ਅਦਾਰੇ ਬੰਦ ਰਹੇ। ਬਰਨਾਲਾ ਵਿੱਚ ਮੁਕੰਮਲ ਬੰਦ ਰਿਹਾ, ਜਦਕਿ ਬਠਿੰਡਾ ਵਿੱਚ ਵੀ ਦੁਕਾਨਾਂ ਅਤੇ ਬਾਜ਼ਾਰ ਬੰਦ ਰਹੇ।…