ਜਰਨਲਿਸਟ ਪ੍ਰੈਸ ਐਸੋਸੀਏਸ਼ਨ ਪੰਜਾਬ (ਰਜਿ.) ਵੱਲੋਂ ਲੁਧਿਆਣਾ ਇਕਾਈ ਦੇ ਅਹੁਦੇਦਾਰਾਂ ਅਤੇ ਕਾਰਜਕਾਰੀ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ-ਲੁਧਿਆਣਾ
ਲੁਧਿਆਣਾ, 1 ਅਗਸਤ (ਰਾਜੇਸ਼ ਉੱਪਲ) : ਜਰਨਲਿਸਟ ਪ੍ਰੈਸ ਐਸੋਸੀਏਸ਼ਨ ਪੰਜਾਬ (ਰਜਿ.) ਵੱਲੋਂ ਲੁਧਿਆਣਾ ਇਕਾਈ ਦੇ ਅਹੁਦੇਦਾਰਾਂ ਅਤੇ ਕਾਰਜਕਾਰੀ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਪੱਤਰਕਾਰਾਂ ਨਾਲ ਜੁੜੇ ਮੁੱਦਿਆਂ ਅਤੇ ਭਵਿੱਖ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਲੁਧਿਆਣਾ ਇਕਾਈ ਦੇ ਅਹੁਦੇਦਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ ਮੀਟਿੰਗ ਵਿੱਚ ਐਸੋਸੀਏਸ਼ਨ…