ਮਿਸ਼ਨ ਸਥਾਪਨਾ ਦਿਵਸ ਸਮਾਰੋਹ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ : ਢੋਸੀਵਾਲ
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ ( ਸ਼ਿਵਨਾਥ) ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਵਰਕਿੰਗ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵੱਲੋਂ ਆਪਣਾ 13ਵਾਂ ਸਥਾਪਨਾ ਦਿਵਸ ਬੇਹੱਦ ਸ਼ਾਨਦਾਰ ਤਰੀਕੇ ਨਾਲ ਮਨਾਇਆ ਗਿਆ ਇਸ ਸਬੰਧੀ ਮਿਸ਼ਨ ਸਥਾਪਨਾ ਦਿਵਸ ਸਥਾਨਕ ਸਿਟੀ ਹੋਟਲ ਵਿਖੇ ਮਿਸ਼ਨ ਮੁਖੀ ਪ੍ਰਸਿੱਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ…