ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ ‘ਤੇ ਹਮਲਾ, ਅੰਡੇ ਅਤੇ ਟਮਾਟਰ ਸੁੱਟਣ ਦਾ ਦੋਸ਼
ਲੁਧਿਆਣਾ, 18 ਸਤੰਬਰ (ਕੁਨਾਲ ਚੋਪੜਾ) ਪੰਜਾਬ ਵਿੱਚ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ ‘ਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਬਟਾਲਾ ਨੇੜੇ ਘਾਸੀਤਪੁਰ ਪਿੰਡ ਦੇ ਬਾਹਰ ਕੁਝ ਲੋਕਾਂ ਵੱਲੋਂ ਰਵਨੀਤ ਸਿੰਘ ਬਿੱਟੂ ਅਤੇ ਉਨ੍ਹਾਂ ਦੇ ਕਾਫ਼ਲੇ ‘ਤੇ ਅੰਡੇ ਅਤੇ ਟਮਾਟਰ ਸੁੱਟੇ ਗਏ। ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਗਾਇਆ ਕਿ ਇਸ…