ਮਾਨਸਾ ਕੋਰਟ ਕੰਪਲੈਕਸ ਸਮੇਤ 4 ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਅਲਰਟ ‘ਤੇ ; ਸਕੂਲਾਂ ’ਚ ਛੁੱਟੀ
ਮਾਨਸਾ 21 ਸਤੰਬਰ (ਕੁਨਾਲ ਚੋਪੜਾ) –ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੇਂਡੂ ਖੇਤਰਾਂ ਦੇ ਇਨ੍ਹਾਂ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ ਥਾਣਾ ਭੀਖੀ ਦੇ ਇੰਚਾਰਜ ਗੁਰਮੇਲ ਸਿੰਘ ਨੇ ਧਮਕੀ ਪੱਤਰ ਮਿਲਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ…