ED ਨੇ ਮੋਹਾਲੀ ਵਿੱਚ GMADA ਦਫ਼ਤਰ ‘ਤੇ ਮਾਰਿਆ ਛਾਪਾ
ਚੰਡੀਗੜ੍ਹ, 22 ਸਤੰਬਰ (ਕੁਨਾਲ ਚੋਪੜਾ) ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੰਗਲਵਾਰ ਨੂੰ ਮੋਹਾਲੀ ਵਿੱਚ GMADA ਦਫ਼ਤਰ ‘ਤੇ ਛਾਪਾ ਮਾਰਿਆ ਹੈ। ਸੂਤਰਾਂ ਅਨੁਸਾਰ, ED ਦੀਆਂ ਟੀਮਾਂ ਤਿੰਨ ਗੱਡੀਆਂ ‘ਚ ਪਹੁੰਚੀਆਂ। ਜਾਣਕਾਰੀ ਮਿਲੀ ਹੈ ਕਿ ਇਸ ਛਾਪੇ ‘ਚ ਜਲੰਧਰ, ਚੰਡੀਗੜ੍ਹ ਅਤੇ ਦਿੱਲੀ ਦੀਆਂ ਟੀਮਾਂ ਸ਼ਾਮਲ ਹਨ। ED ਦੀਆਂ ਟੀਮਾਂ ਨੇ ਦਫ਼ਤਰ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ…