ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਨੇ ED ‘ਤੇ ਲਗਾਏ ਗੰਭੀਰ ਇਲਜ਼ਾਮ
ਲੁਧਿਆਣਾ, 24 ਸਤੰਬਰ (ਕੁਨਾਲ ਚੋਪੜਾ) ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਉਨ੍ਹਾਂ ਦੇ ਭਾਣਜੇ ਗੁਰਪ੍ਰੀਤ ਸਿੰਘ ਸੈਣੀ (ਪ੍ਰਿੰਸ) ਦੇ ਘਰ ਹੋਈ ਈਡੀ (ED) ਦੀ ਛਾਪੇਮਾਰੀ ਤੋਂ ਬਾਅਦ ਮੀਡੀਆ ਦੇ ਸਾਹਮਣੇ ਆ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਅਤੇ ਭਾਜਪਾ (BJP) ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਭਾਜਪਾ ਵਿੱਚ ਸ਼ਾਮਲ ਹੋਣ ਦਾ ਦਬਾਅ: ਹਰਦੀਪ ਸਿੰਘ ਮੁੰਡੀਆਂ ਨੇ…