“ਲੁਧਿਆਣਾ ਵਿੱਚ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ ‘ਤੇ ਭੜਕੇ ਸ਼ਾਹੀ ਇਮਾਮ, ਦਿੱਤੀ ਚੇਤਾਵਨੀ
ਲੁਧਿਆਣਾ, 30 ਸਤੰਬਰ (ਕੁਨਾਲ ਚੋਪੜਾ) ਲੁਧਿਆਣਾ ਵਿੱਚ ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੀ ਚੱਲ ਰਹੀ ਸ੍ਰੀ ਹਨੂਮੰਤ ਕਥਾ ਦੌਰਾਨ ਦਿੱਤੇ ਗਏ ਇੱਕ ਬਿਆਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਇਸ ਬਿਆਨ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ ਅਤੇ ਧੀਰੇਂਦਰ ਸ਼ਾਸਤਰੀ ਨੂੰ…