ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਜਯੰਤੀ 2026
ਲੁਧਿਆਣਾ (ਕੁਨਾਲ ਚੋਪੜਾ) ਅੱਜ 2 ਅਕਤੂਬਰ 2026 ਨੂੰ ਦੇਸ਼ ਭਰ ਵਿੱਚ ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਅਤੇ ਲਾਲ ਬਹਾਦੁਰ.ਸ਼ਾਸਤਰੀ ਦੀ 122ਵੀਂ ਜਯੰਤੀ ਮਨਾਈ ਜਾ ਰਹੀ ਹੈ। ਪੀਐੱਮ ਮੋਦੀ ਵੱਲੋਂ ਸ਼ਰਧਾਂਜਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਵੀ ਯਾਦ ਕੀਤਾ। ਦੇਸ਼ ਭਰ…