ਪੰਜਾਬ ਦੇ ਅੰਮ੍ਰਿਤਸਰ ਵਿੱਚ ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਅਤੇ ਮੇਕਅਪ ਆਰਟਿਸਟ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ
ਲੁਧਿਆਣਾ, 4 ਅਕਤੂਬਰ (ਕੁਨਾਲ ਚੋਪੜਾ): ਪੰਜਾਬ ਦੇ ਅੰਮ੍ਰਿਤਸਰ ਵਿੱਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ (Maddy Sandhu / Madhusudan) ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਸ਼ਨੀਵਾਰ ਸ਼ਾਮ ਨੂੰ ਹੋਈ ਇਸ ਵਾਰਦਾਤ ਤੋਂ ਬਾਅਦ ਹਸਪਤਾਲ ਲੈ ਕੇ ਜਾਂਦੇ ਸਮੇਂ ਰਸਤੇ ਵਿੱਚ ਹੀ ਉਨ੍ਹਾਂ ਦੀ ਮੌਤ ਹੋ ਇਸ ਘਟਨਾ…