ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਦਾ ਐਲਾਨ, ਤਿੰਨਾਂ ਫਾਰਮੈਟਾਂ ਦੀ ਕਪਤਾਨੀ ਤੋਂ ਦਿੱਤਾ ਅਸਤੀਫ਼ਾ ਕ੍ਰਿਕਟ ਜਗਤ ‘ਚ ਹਲਚਲ: ਹਰਮਨਪ੍ਰੀਤ
ਲੁਧਿਆਣਾ, 6 ਅਕਤੂਬਰ (ਕੁਨਾਲ ਚੋਪੜਾ) ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਤਿੰਨੋਂ ਫਾਰਮੈਟਾਂ (ਟੈਸਟ, ਵਨਡੇ ਅਤੇ ਟੀ-20) ਦੀ ਕਪਤਾਨੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਾਲਾਂਕਿ, ਉਨ੍ਹਾਂ ਨੇ ਕ੍ਰਿਕਟ ਤੋਂ ਸੰਨਿਆਸ ਨਹੀਂ ਲਿਆ ਹੈ ਅਤੇ ਉਹ ਬਤੌਰ ਖਿਡਾਰੀ ਟੀਮ ਵਿੱਚ ਖੇਡਣਾ ਜਾਰੀ ਰੱਖਣਗੇ। ਹਰਮਨਪ੍ਰੀਤ ਕੌਰ ਨੇ 6 ਅਕਤੂਬਰ 2026 ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ…