ਸਿਨੇਮਾ ਜਗਤ ਨੂੰ ਵੱਡਾ ਝਟਕਾ, ਨਾਨਾ ਪਾਟੇਕਰ ਦਾ ਦੇਹਾਂਤ
ਲੁਧਿਆਣਾ, 8 ਅਕਤੂਬਰ(ਕੁਨਾਲ ਚੋਪੜਾ) ਦਿੱਗਜ ਬਾਲੀਵੁੱਡ ਅਦਾਕਾਰ ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। 8 ਅਕਤੂਬਰ 2026 ਨੂੰ ਸਵੇਰੇ ਗੋਆ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਗੰਭੀਰ ਕਾਰਡੀਅਕ ਅਰੈਸਟ (ਦਿਲ ਦਾ ਦੌਰਾ) ਪੈਣ ਕਾਰਨ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦੇ ਬੇਟੇ ਮਲਹਾਰ ਪਾਟੇਕਰ ਨੇ ਇਸ ਬੇਹੱਦ ਦੁਖਦਾਈ ਖ਼ਬਰ ਦੀ ਪੁਸ਼ਟੀ ਕੀਤੀ…