Day: October 14, 2026

  • 15 ਅਕਤੂਬਰ ਨੂੰ ਪੰਜਾਬ ਬੰਦ

    ਲੁਧਿਆਣਾ, 14 ਅਕਤੂਬਰ (ਕੁਨਾਲ ਚੋਪੜਾ) ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮਾਨਸਾ ਦੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਪਰਿਵਾਰ ਅਤੇ ਸੰਘਰਸ਼ ਕਮੇਟੀ ਵੱਲੋਂ 15 ਅਕਤੂਬਰ 2026 ਨੂੰ ‘ਪੰਜਾਬ ਬੰਦ‘ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਨੂੰ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ…