ਲੋਕ ਭਲਾਈ ਸਕੀਮਾਂ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਕਰਵਾਇਆ ਜਾਵੇ ਜਾਣੂੰ : ਵਧੀਕ ਡਿਪਟੀ ਕਮਿਸ਼ਨਰ
ਬਠਿੰਡਾ 24, ਦਸੰਬਰ-( ਰਾਵਤ ): ਸਰਕਾਰ ਵੱਲੋਂ ਸਮੇਂ-ਸਮੇਂ ਤੇ ਸ਼ੁਰੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਤਾਂ ਕਿ ਕੋਈ ਵੀ ਨਾਗਰਿਕ ਇਨ੍ਹਾਂ ਸਕੀਮਾਂ ਤੋਂ ਵਾਝਾਂ ਨਾ ਰਹਿ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ ਵੱਲੋਂ 19 ਤੋਂ 25…