ਡਿਪਟੀ ਕਮਿਸ਼ਨਰ ਵੱਲੋਂ ਸੰਘਣੀ ਧੁੰਦ ਕਾਰਨ ਸੰਭਾਵੀ ਸੜਕ ਹਾਦਸਿਆਂ ਦੀ ਰੋਕਥਾਮ ਲਈ ਸਖ਼ਤ ਸਮਾਂਬੱਧ ਹੁਕਮ ਜਾਰੀ-ਲੁਧਿਆਣਾ
ਲੁਧਿਆਣਾ 30, ਦਸੰਬਰ-( ਰਾਵਤ ): ਡਿਪਟੀ ਕਮਿਸ਼ਨਰ ਵੱਲੋਂ ਸੰਘਣੀ ਧੁੰਦ ਕਾਰਨ ਸੰਭਾਵੀ ਸੜਕ ਹਾਦਸਿਆਂ ਦੀ ਰੋਕਥਾਮ ਲਈ ਸਖ਼ਤ ਸਮਾਂਬੱਧ ਹੁਕਮ ਜਾਰੀਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਅਤੇ ਕਾਰਜਕਾਰੀ ਏਜੰਸੀਆਂ ਨੂੰ ਸਖ਼ਤ ਅਤੇ ਸਮਾਂਬੱਧ ਨਿਰਦੇਸ਼ ਜਾਰੀ ਕਰਦਿਆਂ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਲਈ ਜ਼ੀਰੋ ਟਾਲਰੈਂਸ ਦੀ ਚੇਤਾਵਨੀ ਦਿੱਤੀ…