ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ‘ਮੈਗਾ ਮਾਪੇ-ਅਧਿਆਪਕ ਮਿਲਣੀ’ ਦਾ ਸ਼ਾਨਦਾਰ ਆਯੋਜਨ
ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਉਲੀਕੀ ਰਣਨੀਤੀ ਬਠਿੰਡਾ 20, ਦਸੰਬਰ-( ਰਾਵਤ ):ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਮੈਗਾ ਮਾਪੇ-ਅਧਿਆਪਕ ਮਿਲਣੀ’ ਬਹੁਤ ਹੀ ਉਤਸ਼ਾਹ ਨਾਲ ਕਰਵਾਈ ਗਈ। ਇਸ ਮਿਲਣੀ ਦਾ ਮੁੱਖ ਉਦੇਸ਼ ਸਕੂਲ ਅਤੇ ਮਾਪਿਆਂ ਵਿਚਕਾਰ ਸਾਂਝ ਪੈਦਾ ਕਰਨਾ ਅਤੇ…