ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ-ਬਠਿੰਡਾ
ਬਠਿੰਡਾ 2, ਜਨਵਰੀ-( ਰਾਵਤ ) :ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ ਹਰ ਸਾਲ ਦੀ ਤਰ੍ਹਾਂ ਸਥਾਨਕ ਦਫਤਰ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ 3 ਦੇ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਪੂਨਮ ਸਿੰਘ, ਡਿਪਟੀ…