ਜ਼ਿਲ੍ਹੇ ਚ ਬੱਚਿਆਂ ਨਾਲ ਸਬੰਧਿਤ ਚੱਲ ਰਹੀਆ ਬਾਲ ਭਲਾਈ ਸੰਸਥਾਵਾਂ ਨੂੰ ਰਜਿਸਟਰਡ ਕਰਵਾਉਣਾ ਲਾਜ਼ਮੀ- ਡਿਪਟੀ ਕਮਿਸ਼ਨਰ,ਬਠਿੰਡਾ
ਬਠਿੰਡਾ, 26 ਦਸੰਬਰ 2023 ( ਰਾਵਤ ) : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਹੁਕਮਾਂ ਅਨੁਸਾਰ ਆਮ ਲੋਕਾਂ ਤੇ ਜ਼ਿਲ੍ਹੇ ਵਿਚ ਬੱਚਿਆਂ ਨਾਲ ਸਬੰਧਿਤ ਚੱਲ ਰਹੀਆ ਬਾਲ ਭਲਾਈ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਸੋਧ ਐਕਟ 2021 ਦੀ ਧਾਰਾ 41 (1) ਅਨੁਸਾਰ ਜ਼ਿਲ੍ਹੇ ਵਿੱਚ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਚਲਾਈਆ ਜਾ ਰਹੀਆ, ਜੋ ਕਿ ਮੁਕੰਮਲ ਤੌਰ ਤੇ ਜਾਂ ਅੰਸ਼ਕ ਰੂਪ ਵਿੱਚ ਲੋੜਵੰਦ…