ਬਠਿੰਡਾ ਵਿੱਚ ‘ਵਿਕਾਸ ਕ੍ਰਾਂਤੀ’ ਮੌਕੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫਾ
ਬਠਿੰਡਾ, 17 ਦਸੰਬਰ 2023 ( ਰਮੇਸ਼ ਸਿੰਘ ਰਾਵਤ ): ਬਠਿੰਡਾ ਸੰਸਦੀ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1125 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਦਕਿ ਕੁਝ ਨਵੇਂ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ ‘ਵਿਕਾਸ ਕ੍ਰਾਂਤੀ’ ਦੇ…