|

ਸ਼ਾਂਤੀਪੂਰਨ ਢੰਗ ਨਾਲ 76.20 ਫ਼ੀਸਦੀ ਵੋਟਿੰਗ ਨਾਲ ਨੇਪਰੇ ਚੜ੍ਹੀਆਂ ਬਠਿੰਡਾ ਵਿਧਾਨ ਸਭਾ ਦੀਆਂ ਚੋਣਾਂ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ – 20 ਫਰਵਰੀ : ਵਿਧਾਨ ਸਭਾ ਚੋਣਾਂ-2022 ਜ਼ਿਲ੍ਹੇ ਅੰਦਰ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਹਨ। ਜ਼ਿਲ੍ਹੇ ਚ 76.20 ਫ਼ੀਸਦੀ ਵੋਟਿੰਗ ਹੋਈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਸਾਂਝੀ ਕੀਤੀ।  ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਿਨੀਤ ਕੁਮਾਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅਧੀਨ ਪੈਂਦੇ 6 ਵਿਧਾਨ ਸਭਾ ਹਲਕਿਆ (90-ਰਾਮਪੁਰਾ,91-ਭੁੱਚੋਂ ਮੰਡੀ, 92-ਬਠਿੰਡਾ…