ਚਾਇਨਾ ਮੇਡ ਡੋਰ ਦੀ ਵਿਕਰੀ, ਸਟੋਰ ਅਤੇ ਵਰਤੋਂ ਕਰਨ ‘ਤੇ ਮਨਾਹੀ-ਪੁਲਿਸ ਕਮਿਸ਼ਨਰੇਟ  ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ-ਲੁਧਿਆਣਾ

ਚਾਇਨਾ ਮੇਡ ਡੋਰ ਦੀ ਵਿਕਰੀ, ਸਟੋਰ ਅਤੇ ਵਰਤੋਂ ਕਰਨ ‘ਤੇ ਮਨਾਹੀ-ਪੁਲਿਸ ਕਮਿਸ਼ਨਰੇਟ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ-ਲੁਧਿਆਣਾ

ਲੁਧਿਆਣਾ, 20 ਦਸੰਬਰ 2023 ( ਰਮੇਸ਼ ਸਿੰਘ ਰਾਵਤ )-ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਰੁਪਿੰਦਰ ਸਿੰਘ ਪੀ.ਪੀ.ਐਸ. ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਮਿਸ਼ਨਰੇਟ ਲੁਧਿਆਣਾ ਅੰਦਰ ਚਾਇਨਾ ਮੇਡ…

ਪੰਜਾਬ ‘ਚ ਵਿਸ਼ੇਸ਼ ਮੁਹਿੰਮ ਤਹਿਤ ਸਾਰੀਆਂ ਗੈਰ-ਕਾਨੂੰਨੀ ਕਾਬਜ਼ ਜ਼ਮੀਨਾਂ ਬਹਾਲ ਕਰਵਾਈਆਂ- ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪੰਜਾਬ ‘ਚ ਵਿਸ਼ੇਸ਼ ਮੁਹਿੰਮ ਤਹਿਤ ਸਾਰੀਆਂ ਗੈਰ-ਕਾਨੂੰਨੀ ਕਾਬਜ਼ ਜ਼ਮੀਨਾਂ ਬਹਾਲ ਕਰਵਾਈਆਂ- ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਲੁਧਿਆਣਾ 14 ਦਸੰਬਰ 2023 ( ਰਮੇਸ਼ ਸਿੰਘ ਰਾਵਤ ):ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਸਬੰਧੀ ਜਾਰੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੱਲੋਕੇ ਵਿਖੇ ਤਿੰਨ ਕਨਾਲ ਕਮਰਸ਼ੀਅਲ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਕੀਤੀ। ਇਸ ਮੌਕੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਐਸ.ਡੀ.ਐਮ….