ਡਿਪਟੀ ਕਮਿਸ਼ਨਰ ਨੇ “ਵਿਕਸਿਤ ਭਾਰਤ ਸੰਕਲਪ ਯਾਤਰਾ” ਦੇ ਮੱਦੇਨਜਰ ਕੀਤੀ ਬੈਠਕ
ਬਠਿੰਡਾ, 17 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ “ਵਿਕਸਿਤ ਭਾਰਤ ਸੰਕਲਪ ਯਾਤਰਾ” ਦੇ ਮੱਦੇਨਜਰ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਯੂਸ਼ਮਾਨ ਭਾਰਤ, ਦੀਨ ਦਿਆਲ…