ਚਾਇਨਾ ਮੇਡ ਡੋਰ ਦੀ ਵਿਕਰੀ, ਸਟੋਰ ਅਤੇ ਵਰਤੋਂ ਕਰਨ ‘ਤੇ ਮਨਾਹੀ-ਪੁਲਿਸ ਕਮਿਸ਼ਨਰੇਟ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ-ਲੁਧਿਆਣਾ
ਲੁਧਿਆਣਾ, 20 ਦਸੰਬਰ 2023 ( ਰਮੇਸ਼ ਸਿੰਘ ਰਾਵਤ )-ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਰੁਪਿੰਦਰ ਸਿੰਘ ਪੀ.ਪੀ.ਐਸ. ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਮਿਸ਼ਨਰੇਟ ਲੁਧਿਆਣਾ ਅੰਦਰ ਚਾਇਨਾ ਮੇਡ…